ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਮਰਨਾਥ ਗੁਫਾ ਦੇ ਨੇੜੇ ਬੱਦਲ ਫਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

"ਸ਼੍ਰੀ ਅਮਰਨਾਥ ਗੁਫਾ ਦੇ ਨੇੜੇ ਬੱਦਲ ਫਟਣ ਕਾਰਨ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਮਨੋਜ ਸਿਨਹਾ ਜੀ (@manojsinha_) ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਪ੍ਰਭਾਵਿਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Beyond Make in India: Building a globally competitive manufacturing ecosystem

Media Coverage

Beyond Make in India: Building a globally competitive manufacturing ecosystem
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 6 ਜੂਨ 2026
June 06, 2026

Viksit Bharat Rising: PM Modi's Vision Powers Energy, Defense & Digital Dominance