ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਮਹਿਲਾ ਟੀਮ ਨੂੰ ਪਹਿਲਾ ਖੋ ਖੋ ਵਰਲਡ ਕੱਪ ਜਿੱਤਣ ‘ਤੇ ਵਧਾਈਆਂ ਦਿੱਤੀਆਂ।

ਉਨ੍ਹਾਂ ਨੇ ਐਕਸ (X)‘ਤੇ ਇੱਕ ਪੋਸਟ ਵਿੱਚ ਲਿਖਿਆ:

“ਭਾਰਤੀ ਮਹਿਲਾ ਟੀਮ ਨੂੰ ਪਹਿਲਾ ਖੋ ਖੋ ਵਰਲਡ ਕੱਪ ਜਿੱਤਣ ‘ਤੇ ਵਧਾਈਆਂ! ਇਹ ਇਤਿਹਾਸਿਕ ਜਿੱਤ ਉਨ੍ਹਾਂ ਦੇ ਬੇਜੋੜ ਕੌਸ਼ਲ, ਦ੍ਰਿੜ੍ਹ ਸੰਕਲਪ ਅਤੇ ਟੀਮ ਵਰਕ ਦਾ ਪਰਿਣਾਮ ਹੈ। ਇਸ ਜਿੱਤ ਨੇ ਭਾਰਤ ਦੀਆਂ ਸਭ ਤੋਂ ਪੁਰਾਣੀਆਂ ਪਰੰਪਰਾਗਤ ਖੇਡਾਂ ਵਿੱਚੋਂ ਇੱਕ ਇਸ ਖੇਡ ਨੂੰ ਹੋਰ ਅਧਿਕ ਪ੍ਰਸਿੱਧੀ ਦਿਵਾਈ ਹੈ, ਜਿਸ ਨਾਲ ਰਾਸ਼ਟਰ ਭਰ ਵਿੱਚ ਅਣਗਿਣਤ ਯੁਵਾ ਐਥਲੀਟਾਂ ਨੂੰ ਪ੍ਰੇਰਣਾ ਮਿਲੀ ਹੈ। ਉਮੀਦ ਹੈ ਕਿ ਇਹ ਉਪਲਬਧੀ ਆਉਣ ਵਾਲੇ ਸਮੇਂ ਵਿੱਚ ਹੋਰ ਅਧਿਕ ਨੌਜਵਾਨਾਂ ਦੇ ਲਈ ਇਸ ਖੇਡ ਨੂੰ ਅਪਣਾਉਣ ਦਾ ਰਾਹ ਪੱਧਰਾ ਕਰੇਗੀ।”

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'BRICS 2026 becomes major Bharat achievement for PM Narendra Modi'

Media Coverage

'BRICS 2026 becomes major Bharat achievement for PM Narendra Modi'
NM on the go

Nm on the go

Always be the first to hear from the PM. Get the App Now!
...
ਲ ਮੀਡੀਆ ਕੌਰਨਰ 15 ਸਤੰਬਰ 2026
September 15, 2026

A Mandate of Performance: Civic Wins, IPO Surge and Neighbourly Power Reflect Faith in PM Modi’s Leadership