ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਵਿੱਚ ਡੀਫਲਿੰਪਿਕ 2021 ਵਿੱਚ ਹਿੱਸਾ ਲੈਣ ਵਾਲੇ ਪ੍ਰਤਿਭਾਸ਼ਾਲੀ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਐਥਲੀਟਾਂ ਨੇ ਖੇਡਾਂ ਦੇ ਲਈ ਪ੍ਰਸਥਾਨ ਤੋਂ ਪੂਰਵ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕੀਤਾ,  ਉਨ੍ਹਾਂ  ਦੇ  ਇਸ ਹਾਵ-ਭਾਵ ਤੋਂ ਉਹ ਵਾਸਤਵ ਵਿੱਚ ਪ੍ਰਭਾਵਿਤ ਹੋਏ ਹਨ।   

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਭਾਰਤ ਅੱਜ ਤੋਂ ਸ਼ੁਰੂ ਹੋਣ ਵਾਲੇ # Deaflympics2021 ਵਿੱਚ ਸਾਡੀ ਟੀਮ ਦਾ ਹੌਸਲਾ ਵਧਾ ਰਿਹਾ ਹੈ।  ਸਾਡੇ ਸਭ ਪ੍ਰਤਿਭਾਸ਼ਾਲੀ ਐਥਲੀਟਾਂ ਨੂੰ ਸ਼ੁਭਕਾਮਨਾਵਾਂ।

ਖੇਡਾਂ ਦੇ ਲਈ ਪ੍ਰਸਥਾਨ ਤੋਂ ਪੂਰਵ ਉਨ੍ਹਾਂ ਨੇ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕੀਤਾ,  ਉਨ੍ਹਾਂ ਦੇ  ਇਸ ਹਾਵ-ਭਾਵ ਤੋਂ ਮੈਂ ਵਾਸਤਵ ਵਿੱਚ ਪ੍ਰਭਾਵਿਤ ਹੋਇਆ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India Post launches drone delivery pilot across Himachal, Assam

Media Coverage

India Post launches drone delivery pilot across Himachal, Assam
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 22 ਅਗਸਤ 2026
August 22, 2026

Citizens Appreciate PM Modi’s Leadership Driving India’s Growth, Innovation and Connectivity