ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਤ ਅਤੇ ਟਿਕਾਊ ਭਵਿੱਖ ਦੇ ਨਿਰਮਾਣ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਅਤੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।
ਐਕਸ (X) ‘ਤੇ ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਦੀ ਇੱਕ ਪੋਸਟ ‘ਤੇ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ;
“ਇਹ ਹਰਿਤ ਅਤੇ ਟਿਕਾਊ ਭਵਿੱਖ ਦੇ ਨਿਰਮਾਣ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਅਤੇ ਪ੍ਰਯਾਸਾਂ ਨੂੰ ਦਰਸਾਉਂਦਾ ਹੈ।”
This illustrates India’s commitment and efforts towards building a green and sustainable future. https://t.co/muYoYqUI8Q
— Narendra Modi (@narendramodi) July 15, 2025


