ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਦ ਦੇ ਦੋਹਾਂ ਸਦਨਾਂ ਦੁਆਰਾ ਵਕਫ਼ (ਸੰਸ਼ੋਧਨ) ਬਿਲ ਅਤੇ ਮੁਸਲਮਾਨ ਵਕਫ਼ (ਮਨਸੂਖੀ) ਬਿਲ (Waqf (Amendment) Bill and the Mussalman Wakf (Repeal) Bill) ਪਾਸ ਹੋਣ ਦੀ ਅੱਜ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਸਮਾਜਿਕ-ਆਰਥਿਕ ਨਿਆਂ, ਪਾਰਦਰਸ਼ਤਾ ਅਤੇ ਸਮਾਵੇਸ਼ੀ ਵਿਕਾਸ ਦੀ ਸਾਡੀ ਸਮੂਹਿਕ ਖੋਜ ਵਿੱਚ ਇੱਕ ਮਹੱਤਵਪੂਰਨ ਖਿਣ (watershed moment) ਹੈ।
ਉਨ੍ਹਾਂ ਨੇ ਐਕਸ (X) ‘ਤੇ ਇੱਕ ਥ੍ਰੈੱਡ ਪੋਸਟ ਵਿੱਚ ਲਿਖਿਆ:
“ਸੰਸਦ ਦੇ ਦੋਹਾਂ ਸਦਨਾਂ ਦੁਆਰਾ ਵਕਫ਼ (ਸੰਸ਼ੋਧਨ) ਬਿਲ ਅਤੇ ਮੁਸਲਮਾਨ ਵਕਫ਼ (ਮਨਸੂਖੀ) ਬਿਲ (Waqf (Amendment) Bill and the Mussalman Wakf (Repeal) Bill) ਪਾਸ ਹੋਣਾ ਸਮਾਜਿਕ-ਆਰਥਿਕ ਨਿਆਂ, ਪਾਰਦਰਸ਼ਤਾ ਅਤੇ ਸਮਾਵੇਸ਼ੀ ਵਿਕਾਸ ਦੀ ਸਾਡੀ ਸਮੂਹਿਕ ਖੋਜ ਵਿੱਚ ਇੱਕ ਮਹੱਤਵਪੂਰਨ ਖਿਣ ਹੈ। ਇਸ ਨਾਲ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਲੋਕਾਂ ਨੂੰ ਸਹਾਇਤਾ ਮਿਲੇਗੀ ਜੋ ਲੰਬੇ ਸਮੇਂ ਤੋਂ ਹਾਸ਼ੀਏ ‘ਤੇ ਰਹਿਣ ਦੇ ਨਾਲ ਉਨ੍ਹਾਂ ਨੂੰ ਆਵਾਜ਼ ਅਤੇ ਅਵਸਰ ਦੋਹਾਂ ਤੋਂ ਵੰਚਿਤ ਰੱਖਿਆ ਗਿਆ ਹੈ।”
“ਸੰਸਦੀ ਅਤੇ ਕਮੇਟੀ ਚਰਚਾਵਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਸਾਂਸਦਾਂ ਦਾ ਆਭਾਰ, ਜਿਨ੍ਹਾਂ ਨੇ ਆਪਣੇ ਦ੍ਰਿਸ਼ਟੀਕੋਣ ਵਿਅਕਤ ਕੀਤੇ ਅਤੇ ਇਨ੍ਹਾਂ ਕਾਨੂੰਨਾਂ ਨੂੰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਦਿੱਤਾ। ਸੰਸਦੀ ਕਮੇਟੀ ਨੂੰ ਆਪਣੇ ਬਹੁਮੁੱਲੇ ਸੁਝਾਅ ਭੇਜਣ ਵਾਲੇ ਅਣਗਿਣਤ ਲੋਕਾਂ ਦਾ ਭੀ ਵਿਸ਼ੇਸ਼ ਆਭਾਰ। ਇੱਕ ਵਾਰ ਫਿਰ, ਵਿਆਪਕ ਬਹਿਸ ਅਤੇ ਸੰਵਾਦ ਦੇ ਮਹੱਤਵ ਦੀ ਪੁਸ਼ਟੀ ਹੋਈ ਹੈ।”
“ਦਹਾਕਿਆਂ ਤੋਂ ਵਕਫ਼ ਵਿਵਸਥਾ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਕਮੀ ਦੀ ਸਮਾਨਾਰਥੀ ਰਹੀ ਹੈ। ਇਸ ਨਾਲ ਵਿਸ਼ੇਸ਼ ਤੌਰ ‘ਤੇ ਮੁਸਲਿਮ ਮਹਿਲਾਵਾਂ, ਗ਼ਰੀਬ ਮੁਸਲਮਾਨਾਂ ਅਤੇ ਪਸਮਾਂਦਾ ਮੁਸਲਮਾਨਾਂ (Muslim women, poor Muslims, Pasmanda Muslims) ਦੇ ਹਿਤਾਂ ਨੂੰ ਨੁਕਸਾਨ ਪਹੁੰਚਿਆ ਹੈ। ਸੰਸਦ ਦੁਆਰਾ ਪਾਸ ਕਾਨੂੰਨ ਪਾਰਦਰਸ਼ਤਾ ਨੂੰ ਹੁਲਾਰਾ ਦੇਣਗੇ ਅਤੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਭੀ ਕਰਨਗੇ।”
“ਹੁਣ ਅਸੀਂ ਇੱਕ ਐਸੇ ਯੁਗ ਵਿੱਚ ਪ੍ਰਵੇਸ਼ ਕਰਾਂਗੇ ਜਿੱਥੇ ਵਿਵਸਥਾ (framework) ਅਧਿਕ ਆਧੁਨਿਕ ਅਤੇ ਸਮਾਜਿਕ ਨਿਆਂ ਦੇ ਪ੍ਰਤੀ ਸੰਵੇਦਨਸ਼ੀਲ ਹੋਵੇਗੀ। ਵਿਆਪਕ ਤੌਰ ‘ਤੇ, ਅਸੀਂ ਹਰੇਕ ਨਾਗਰਿਕ ਦੀ ਗਰਿਮਾ ਨੂੰ ਪ੍ਰਾਥਮਿਕਤਾ ਦੇਣ ਦੇ ਲਈ ਪ੍ਰਤੀਬੱਧ ਹਾਂ। ਇਸੇ ਤਰ੍ਹਾਂ ਅਸੀਂ ਇੱਕ ਮਜ਼ਬੂਤ, ਅਧਿਕ ਸਮਾਵੇਸ਼ੀ ਅਤੇ ਅਧਿਕ ਹਮਦਰਦੀ ਰੱਖਣ ਵਾਲੇ ਭਾਰਤ ਦਾ ਨਿਰਮਾਣ ਭੀ ਕਰ ਸਕਦੇ ਹਾਂ।”
The passage of the Waqf (Amendment) Bill and the Mussalman Wakf (Repeal) Bill by both Houses of Parliament marks a watershed moment in our collective quest for socio-economic justice, transparency and inclusive growth. This will particularly help those who have long remained on…
— Narendra Modi (@narendramodi) April 4, 2025
“संसद के दोनों सदनों से वक्फ (संशोधन) विधेयक और मुसलमान वक्फ (निरसन) विधेयक का पारित होना देश के लिए एक ऐतिहासिक क्षण है। यह सामाजिक-आर्थिक न्याय, पारदर्शिता और समावेशी विकास की हमारी सामूहिक प्रतिबद्धता को सामने लाता है। यह विशेष रूप से उन लोगों के लिए फायदेमंद होगा, जो लंबे समय से हाशिये पर रहे हैं, जिनकी आवाज अनसुनी रही और जिन्हें अवसरों से वंचित रहना पड़ा है।”
“उन सभी सांसदों का हृदय से आभार, जिन्होंने संसद और कमेटी की चर्चाओं में हिस्सा लिया और अपने विचार रखे। इन चर्चाओं ने विधेयक को और सशक्त बनाने का काम किया है। इस अवसर पर संसदीय समिति को अपना बहुमूल्य सुझाव भेजने वाले अनगिनत लोगों का भी मैं विशेष रूप से आभार व्यक्त करना चाहता हूं। इससे एक बार फिर यह पता चलता है कि व्यापक बहस और संवाद कितना महत्वपूर्ण होता है।”
“दशकों से वक्फ व्यवस्था में पारदर्शिता और जवाबदेही की कमी नजर आ रही थी। इससे मुख्य रूप से हमारी मुस्लिम माताओं-बहनों, गरीब और पसमांदा मुसलमान भाई-बहनों के हितों को बहुत नुकसान हो रहा था। अब संसद द्वारा पारित विधेयक पारदर्शिता को बढ़ाने के साथ-साथ लोगों के अधिकारों की रक्षा में भी मददगार बनेगा।”
“इसके साथ ही हम एक ऐसे युग में प्रवेश करेंगे, जो आज के समय के अनुरूप होने के साथ ही सामाजिक न्याय को लेकर प्रतिबद्ध होगा। देश के हर नागरिक की गरिमा को प्राथमिकता मिले, इसके लिए हम संकल्पबद्ध हैं। यह मार्ग ज्यादा सशक्त, समावेशी और संवेदनशील भारत के निर्माण में काफी महत्वपूर्ण होने वाला है।”
संसद के दोनों सदनों से वक्फ (संशोधन) विधेयक और मुसलमान वक्फ (निरसन) विधेयक का पारित होना देश के लिए एक ऐतिहासिक क्षण है। यह सामाजिक-आर्थिक न्याय, पारदर्शिता और समावेशी विकास की हमारी सामूहिक प्रतिबद्धता को सामने लाता है। यह विशेष रूप से उन लोगों के लिए फायदेमंद होगा, जो लंबे समय…
— Narendra Modi (@narendramodi) April 4, 2025


