ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਚੁਣੇ ਉਪ ਰਾਸ਼ਟਰਪਤੀ ਥਿਰੂ ਸੀਪੀ ਰਾਧਾਕ੍ਰਿਸ਼ਣਨ ਨਾਲ ਮੁਲਾਕਾਤ ਕਰਕੇ ਉਪ ਰਾਸ਼ਟਰਪਤੀ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ।
ਸੋਸ਼ਲ ਮੀਡੀਆ ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:
“ਥਿਰੂ ਸੀਪੀ ਰਾਧਾਕ੍ਰਿਸ਼ਣਨ ਜੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਚੋਣ ਜਿੱਤਣ ‘ਤੇ ਵਧਾਈ ਦਿੱਤੀ।
@CPRGuv”
Met Thiru CP Radhakrishnan Ji and congratulated him on winning the Vice Presidential election.@CPRGuv pic.twitter.com/yb9pbgvKXj
— Narendra Modi (@narendramodi) September 9, 2025


