ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦੇ ਤਿਆਰ ਸੈਕਸ਼ਨ ਦਾ ਉਦਘਾਟਨ ਕੀਤਾ। ਨਵੀਂ ਲਾਂਚ ਕੀਤੀ ਗਈ ਮੈਟਰੋ ਸੇਵਾ ਦੇ ਉਦਘਾਟਨ ਅਤੇ ਨਿਰੀਖਣ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਨਾਲ ਮੈਟਰੋ ਦੀ ਸਵਾਰੀ ਕੀਤੀ। 

ਮੈਟਰੋ ਵਿੱਚ ਸਵਾਰ ਹੋਣ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਅਤਿ-ਆਧੁਨਿਕ ਕਾਨਪੁਰ ਮੈਟਰੋ ਵਿੱਚ ਸਵਾਰ। ਉਸ ਪ੍ਰੋਗਰਾਮ ਵੱਲ ਵਧ ਰਹੇ ਹਾਂ ਜਿੱਥੇ ਪ੍ਰਮੁੱਖ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ।" ਪ੍ਰਧਾਨ ਮੰਤਰੀ ਮੋਦੀ ਨੇ ਆਈਆਈਟੀ ਮੈਟਰੋ ਸਟੇਸ਼ਨ ਤੋਂ ਗੀਤਾ ਨਗਰ ਤੱਕ ਮੈਟਰੋ ਦੀ ਸਵਾਰੀ ਕੀਤੀ। 

ਕਾਨਪੁਰ ਮੈਟਰੋ ਰੇਲ ਪ੍ਰੋਜੈਕਟ ਦੇ ਤਿਆਰ ਸੈਕਸ਼ਨ ਦਾ ਉਦਘਾਟਨ ਅਰਬਨ ਮੋਬਿਲਿਟੀ ਵਿੱਚ ਸੁਧਾਰ ਦੇ ਲਈ ਇੱਕ ਕਦਮ ਹੈ ਅਤੇ ਇਹ ਕਾਨਪੁਰ ਦੇ ਲੋਕਾਂ ਦੀ 'ਈਜ਼ ਆਵ੍ ਲਿਵਿੰਗ' ਨੂੰ ਹੁਲਾਰਾ ਦੇਵੇਗਾ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
How GST 2.0 changed India’s car market and boosted small car sales

Media Coverage

How GST 2.0 changed India’s car market and boosted small car sales
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਮਈ 2026
May 19, 2026

Exports Up, Economy Strong, World Collaborating: PM Modi's Reforms Delivering Jobs, Growth & Green Future