ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਵਿਤ੍ਰੀਬਾਈ ਫੁਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਪ੍ਰੇਰਣਾਦਾਈ ਸਾਵਿਤ੍ਰੀਬਾਈ ਫੁਲੇ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਮੈਂ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਉਹ ਸਾਡੀ ਨਾਰੀ ਸ਼ਕਤੀ ਦੇ ਅਜਿੱਤ ਭਾਵਨਾ ਦੀ ਪ੍ਰਤੀਕ ਹਨ। ਉਨ੍ਹਾਂ ਦਾ ਜੀਵਨ ਮਹਿਲਾਵਾਂ ਨੂੰ ਸਿੱਖਿਅਤ ਕਰਨ ਅਤੇ ਉਨ੍ਹਾਂ ਨੂੰ ਸਸ਼ਕਤ ਬਣਾਉਣ ਦੇ ਲਈ ਸਮਰਪਿਤ ਸੀ। ਉਨ੍ਹਾਂ ਦੇ ਦੁਆਰਾ ਸਮਾਜਿਕ ਸੁਧਾਰ ਅਤੇ ਸਮੁਦਾਇਕ ਸੇਵਾ 'ਤੇ ਦਿੱਤਾ ਗਿਆ ਧਿਆਨ ਵੀ ਬਰਾਬਰ ਪ੍ਰੇਰਕ ਹੈ।"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Mapping the subsurface: How ICAR’s ‘Soil Intelligence’ is reshaping India’s mega infrastructure boom

Media Coverage

Mapping the subsurface: How ICAR’s ‘Soil Intelligence’ is reshaping India’s mega infrastructure boom
NM on the go

Nm on the go

Always be the first to hear from the PM. Get the App Now!
...
Prime Minister pays tributes to Acharya Vinoba Bhave on his Jayanti
September 11, 2026

The Prime Minister, Shri Narendra Modi, paid tributes to Acharya Vinoba Bhave on his Jayanti.

The Prime Minister said that Acharya Vinoba Bhave’s stirring call of ‘Jai Jagat’ transcended every boundary and placed humanity above all.

Shri Modi said that through his various efforts, Acharya Vinoba Bhave worked towards the welfare and empowerment of all.

The Prime Minister added that his unwavering faith in equality, dignity and service gave strength to the most marginalised.

Shri Modi posted on X;

“Tributes to Acharya Vinoba Bhave on his Jayanti.

His stirring call of ‘Jai Jagat’ transcended every boundary and placed humanity above all.

Through his various efforts, he worked towards the welfare and empowerment of all.
His unwavering faith in equality, dignity and service gave strength to the most marginalised.”