ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਥੇਵਰ ਜਯੰਤੀ ਦੇ ਅਵਸਰ ‘ਤੇ ਮਹਾਨ ਪਸੁਮਪੋਨ ਮੁਥੁਰਾਮਲਿੰਗ ਥੇਵਰ ਦੇ ਬਹੁਮੁੱਲੇ ਯੋਗਦਾਨ ਨੂੰ ਯਾਦ ਕੀਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਥੇਵਰ ਜਯੰਤੀ ਦੇ ਵਿਸ਼ੇਸ਼ ਅਵਸਰ 'ਤੇ, ਮੈਂ ਮਹਾਨ ਪਸੁਮਪੋਨ ਮੁਥੁਰਾਮਲਿੰਗ ਥੇਵਰ ਦੇ ਬਹੁਮੁੱਲੇ ਯੋਗਦਾਨ ਨੂੰ ਯਾਦ ਕਰਦਾ ਹਾਂ। ਅਤਿਅੰਤ ਬਹਾਦਰ ਅਤੇ ਦਿਆਲੂ ਥੇਵਰ ਨੇ ਆਪਣਾ ਜੀਵਨ ਲੋਕ ਕਲਿਆਣ ਅਤੇ ਸਮਾਜਿਕ ਨਿਆਂ ਦੇ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਕਿਸਾਨਾਂ ਅਤੇ ਵਰਕਰਾਂ ਦੇ ਕਲਿਆਣ ਦੇ ਲਈ ਕਈ ਪ੍ਰਯਤਨ ਕੀਤੇ।"

  • SHRI NIVAS MISHRA January 21, 2022

    हर यादव की पोस्ट पर आया करो मित्रो..! ताकि उसे ऐसा न लगे कि वो अकेला है, हम उसका साथ देंगे तभी वो हमारा साथ देगा 🚩🙏 जय भाजपा, विजय भाजपा 🌹🌹
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Indian Economy Poised To Remain Fastest-Growing One In FY26: SBI Report

Media Coverage

Indian Economy Poised To Remain Fastest-Growing One In FY26: SBI Report
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 31 ਮਈ 2025
May 31, 2025

Appreciation from Citizens Heritage to High-Tech India Thrives Under PM Modi’s Transformative Governance