ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 19 ਮਈ 2022 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕਰੇਲੀਬਾਗ, ਵਡੋਦਰਾ ਵਿਖੇ ਆਯੋਜਿਤ ਕੀਤੇ ਜਾ ਰਹੇ ‘ਯੁਵਾ ਸ਼ਿਵਿਰ’ ਨੂੰ ਸੰਬੋਧਨ ਕਰਨਗੇ। ਸ਼੍ਰੀ ਸਵਾਮੀਨਾਰਾਇਣ ਮੰਦਿਰ, ਕੁੰਡਲਧਾਮ ਅਤੇ ਸ਼੍ਰੀ ਸਵਾਮੀਨਾਰਾਇਣ ਮੰਦਿਰ ਕਰੇਲੀਬਾਗ, ਵਡੋਦਰਾ ਦੁਆਰਾ ਇਸ ਸ਼ਿਵਿਰ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸ਼ਿਵਿਰ ਦਾ ਉਦੇਸ਼ ਅਧਿਕ ਤੋਂ ਅਧਿਕ ਨੌਜਵਾਨਾਂ ਨੂੰ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਸ਼ਾਮਲ ਕਰਨਾ ਹੈ। ਇਸ ਸ਼ਿਵਿਰ ਦਾ ਉਦੇਸ਼ ‘ਏਕ ਭਾਰਤ, ਸ਼੍ਰੇਸ਼ਠ ਭਾਰਤ’, ‘ਆਤਮਨਿਰਭਰ ਭਾਰਤ’, ‘ਸਵੱਛ ਭਾਰਤ’ ਆਦਿ ਜਿਹੀਆਂ ਪਹਿਲਾਂ ਦੇ ਜ਼ਰੀਏ ਨੌਜਵਾਨਾਂ ਨੂੰ ਇੱਕ ਨਵੇਂ ਭਾਰਤ ਦੇ ਨਿਰਮਾਣ ਵਿੱਚ ਭਾਗੀਦਾਰ ਬਣਾਉਣਾ ਵੀ ਹੈ।

 

  • Vivek Kumar Gupta July 18, 2022

    जय जयश्रीराम
  • Vivek Kumar Gupta July 18, 2022

    नमो नमो.
  • Vivek Kumar Gupta July 18, 2022

    जयश्रीराम
  • Vivek Kumar Gupta July 18, 2022

    नमो नमो
  • Vivek Kumar Gupta July 18, 2022

    नमो
  • Chowkidar Margang Tapo June 12, 2022

    bharat, mata, ki jai
  • Sanjay Kumar Singh June 08, 2022

    Jai Shri Radhe Radhe
  • Manda krishna BJP Telangana Mahabubabad District mahabubabad June 07, 2022

    💐💐💐💐💐💐
  • Narendra parmar June 03, 2022

    dijital india
  • Narendra parmar June 03, 2022

    dijital gujrat
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Rare to see such a large economy growing so fast: Walmart CEO on India

Media Coverage

Rare to see such a large economy growing so fast: Walmart CEO on India
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਜੂਨ 2025
June 26, 2025

Appreciation for India's Global Rise: PM Modi’s Leadership Fuels Economic Powerhouse Status