ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਮਈ,  2022 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਜੈਨ ਅੰਤਰਰਾਸ਼ਟਰੀ ਵਪਾਰ ਸੰਗਠਨ ਦੇ ‘ਜੀਤੋ ਕਨੈਕਟ 2022’  ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ ।

ਜੈਨ ਅੰਤਰਰਾਸ਼ਟਰੀ ਵਪਾਰ ਸੰਗਠਨ (ਜੀਤੋ JITO) ਦੁਨੀਆ ਭਰ ਵਿੱਚ ਜੈਨੀਆਂ ਨੂੰ ਜੋੜਨ ਵਾਲਾ ਇੱਕ ਗਲੋਬਲ ਸੰਗਠਨ ਹੈ।  ਜੀਤੋ ਕਨੈਕਟ ਆਪਸੀ ਨੈੱਟਵਰਕਿੰਗ ਅਤੇ ਵਿਅਕਤੀਗਤ ਗੱਲਬਾਤ ਦਾ ਇੱਕ ਅਵਸਰ ਪ੍ਰਦਾਨ ਕਰਦੇ ਹੋਏ ਵਪਾਰ ਅਤੇ ਉਦਯੋਗ ਜਗਤ ਦੀ ਮਦਦ ਕਰਨ ਦਾ ਇੱਕ ਪ੍ਰਯਤਨ ਹੈ।  ‘ਜੀਤੋ ਕਨੈਕਟ 2022’ ਪੁਣੇ ਦੇ ਗੰਗਾਧਾਮ ਅਨੈਕਸ ਵਿੱਚ 6 ਤੋਂ 8 ਮਈ ਤੱਕ ਆਯੋਜਿਤ ਕੀਤਾ ਜਾਣ ਵਾਲਾ ਇੱਕ ਤਿੰਨ-ਦਿਨਾਂ ਸਮਾਗਮ ਹੈ ਅਤੇ ਇਸ ਵਿੱਚ ਵਪਾਰ ਅਤੇ ਅਰਥਵਿਵਸਥਾ ਨਾਲ ਸਬੰਧਿਤ ਵਿਵਿਧ ਮੁੱਦਿਆਂ ਉੱਤੇ ਕਈ ਸੈਸ਼ਨ ਸ਼ਾਮਲ ਹੋਣਗੇ।

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Built for tomorrow's wars: How India's new turbojet engine changes the missile and drone equation

Media Coverage

Built for tomorrow's wars: How India's new turbojet engine changes the missile and drone equation
NM on the go

Nm on the go

Always be the first to hear from the PM. Get the App Now!
...
Governor of Jharkhand meets Prime Minister
August 03, 2026