ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜੂਨ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਵਿਖੇ 'ਮਿੱਟੀ ਬਚਾਓ ਅੰਦੋਲਨ' 'ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।

'ਮਿੱਟੀ ਬਚਾਓ ਅੰਦੋਲਨ' ਮਿੱਟੀ ਦੀ ਵਿਗੜਦੀ ਸਿਹਤ ਬਾਰੇ ਜਾਗਰੂਕਤਾ ਵਧਾਉਣ ਅਤੇ ਇਸ ਨੂੰ ਸੁਧਾਰਨ ਦੇ ਲਈ ਜਾਗਰੂਕ ਜ਼ਿੰਮੇਵਾਰੀ ਕਾਇਮ ਕਰਨ ਦੇ ਲਈ ਇੱਕ ਆਲਮੀ ਅੰਦੋਲਨ ਹੈ। ਸਦਗੁਰੂ ਨੇ ਮਾਰਚ 2022 ਵਿੱਚ ਇਸ ਅੰਦੋਲਨ ਦੀ ਸ਼ੁਰੂਆਤ ਕੀਤੀ ਸੀ, ਜਿਨ੍ਹਾਂ ਨੇ 27 ਦੇਸ਼ਾਂ ਤੋਂ ਹੋ ਕੇ 100 ਦਿਨ ਦੀ ਮੋਟਰਸਾਈਕਲ ਯਾਤਰਾ ਸ਼ੁਰੂ ਕੀਤੀ ਸੀ। 5 ਜੂਨ 100 ਦਿਨ ਦੀ ਯਾਤਰਾ ਦਾ 75ਵਾਂ ਦਿਨ ਹੈ। ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ ਭਾਰਤ ਵਿੱਚ ਮਿੱਟੀ ਦੀ ਸਿਹਤ ਵਿੱਚ ਸੁਧਾਰ ਦੇ ਪ੍ਰਤੀ ਸਾਂਝੀਆਂ ਚਿੰਤਾਵਾਂ ਅਤੇ ਪ੍ਰਤੀਬੱਧਤਾ ਨੂੰ ਪ੍ਰਤੀਬਿੰਬਿਤ ਕਰੇਗੀ।

 

  • Vivek Kumar Gupta July 23, 2025

    नमो .. 🙏🙏🙏🙏🙏
  • Vikramjeet Singh July 12, 2025

    Modi 🙏🙏🙏
  • Jagmal Singh June 28, 2025

    No
  • Virudthan May 18, 2025

    🔴🔴🔴JAI SHRI RAM🌺 JAI HIND🔴🔴 BHARAT MATA KI JAI🔴🔴🔴🔴🔴🔴🔴🔴🔴🔴JAI SHRI RAM🌺🌺🌹🚩🌹🔴🌺🌺🔴 JAI HIND🔴 BHARAT MATA KI JAI🔴🔴🔴🔴🔴🔴🔴
  • Jitendra Kumar April 23, 2025

    🙏🇮🇳🙏🇮🇳
  • Ratnesh Pandey April 16, 2025

    भारतीय जनता पार्टी ज़िंदाबाद ।। जय हिन्द ।।
  • Ratnesh Pandey April 10, 2025

    🇮🇳जय हिन्द 🇮🇳
  • Dr srushti April 01, 2025

    namo
  • Devendra Kunwar October 17, 2024

    BJP
  • D Vigneshwar September 11, 2024

    🙏
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
India-UK CETA unlocks $23‑billion trade corridor, set to boost MSME exports

Media Coverage

India-UK CETA unlocks $23‑billion trade corridor, set to boost MSME exports
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 27 ਜੁਲਾਈ 2025
July 27, 2025

Citizens Appreciate Cultural Renaissance and Economic Rise PM Modi’s India 2025