ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਹਿੱਤਾਂ ਦੀ ਰਾਖੀ ਕਰਨ ਅਤੇ ਭਾਰਤ ਦੀ ਲੰਮੀ ਮਿਆਦ ਦੀ ਸੁਰੱਖਿਆ ਅਤੇ ਵਿਕਾਸ ਟੀਚੇ ਅੱਗੇ ਵਧਾਉਣ ਵਿੱਚ ਰਣਨੀਤਕ ਸਿਆਣਪ, ਸੰਜਮ ਅਤੇ ਫੈਸਲਾਕੁਨ ਕਾਰਵਾਈ ਦੀ ਸਥਾਈ ਮਹੱਤਤਾ ਉਭਾਰੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਸੰਸਕ੍ਰਿਤ ਸੂਤਰ ਦਾ ਹਵਾਲਾ ਦਿੰਦਿਆਂ ਲਿਖਿਆ :
“सुदुर्बलं नावजानाति कञ्चिद् युक्तो रिपुं सेवते बुद्धिपूर्वम्।
न विग्रहं रोचयते बलस्थैः काले च यो विक्रमते स धीरः॥”
सुदुर्बलं नावजानाति कञ्चिद् युक्तो रिपुं सेवते बुद्धिपूर्वम्।
— Narendra Modi (@narendramodi) December 11, 2025
न विग्रहं रोचयते बलस्थैः काले च यो विक्रमते स धीरः॥ pic.twitter.com/OiRZQoKaMU


