ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਏਆਈ ਇੰਪੈਕਟ ਸਮਿਟ' ਦੌਰਾਨ ਸਰਬੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਅਲੈਗਜ਼ੈਂਡਰ ਵੁਚਿਕ ਨਾਲ ਦੁਵੱਲੀ ਮੀਟਿੰਗ ਕੀਤੀ।

ਪ੍ਰਧਾਨ ਮੰਤਰੀ ਨੇ ਏਆਈ ਇੰਪੈਕਟ ਸਮਿਟ ਵਿੱਚ ਹਿੱਸਾ ਲੈਣ ਲਈ ਰਾਸ਼ਟਰਪਤੀ ਵੁਚਿਕ ਦਾ ਧੰਨਵਾਦ ਕੀਤਾ। ਉਨ੍ਹਾਂ ਨੇ 2017 ਵਿੱਚ 'ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ' ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਵੁਚਿਕ ਦੀ ਪਿਛਲੀ ਭਾਰਤ ਫੇਰੀ ਅਤੇ ਨਵੰਬਰ 2023 ਵਿੱਚ ਵਰਚੂਅਲ ਤੌਰ 'ਤੇ ਆਯੋਜਿਤ ਦੂਜੇ 'ਵਾਇਸ ਆਫ਼ ਦਿ ਗਲੋਬਲ ਸਾਊਥ ਸਮਿਟ' ਵਿੱਚ ਉਨ੍ਹਾਂ ਦੇ ਭਾਗ ਲੈਣ ਨੂੰ ਵੀ ਯਾਦ ਕੀਤਾ।

ਦੋਵਾਂ ਨੇਤਾਵਾਂ ਨੇ ਵਪਾਰ ਅਤੇ ਨਿਵੇਸ਼, ਏਆਈ, ਫਿਨ-ਟੈੱਕ, ਸਿੱਖਿਆ, ਖੇਤੀਬਾੜੀ ਅਤੇ ਲੋਕਾਂ ਦਰਮਿਆਨ ਆਦਾਨ-ਪ੍ਰਦਾਨ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਆਪਸੀ ਲਾਭ ਦੇ ਖੇਤਰੀ ਅਤੇ ਆਲਮੀ ਮੁੱਦਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਅਤੇ ਹੋਰ ਬਹੁਪੱਖੀ ਮੰਚਾਂ 'ਤੇ ਇੱਕ-ਦੂਜੇ ਦੇ ਸਮਰਥਨ ਦੀ ਸ਼ਲਾਘਾ ਕੀਤੀ।

 

“Sastao sam se sa predsednikom Aleksandrom Vučićem na marginama Samita o uticaju veštačke inteligencije u Delhiju. Razgovarali smo o načinima za produbljivanje saradnje u oblastima kao što su odbrana, proizvodnja, Demokratska revolucionarna institucija (DPI), đubriva i infrastruktura. Indija i Srbija godinama tesno sarađuju i uveren sam da će naše veze dobiti još veći zamah u budućnosti.

@avucic”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
‘Have to isolate dimaagi Naxals’: PM Modi in Independence Day speech from Red Fort

Media Coverage

‘Have to isolate dimaagi Naxals’: PM Modi in Independence Day speech from Red Fort
NM on the go

Nm on the go

Always be the first to hear from the PM. Get the App Now!
...
Prime Minister extends greetings on the start of the Parsi New Year
August 15, 2026

Prime Minister Shri Narendra Modi today extended his greetings on the start of the Parsi New Year. He noted that the Parsi community’s remarkable contribution across sectors has enriched our nation in countless ways.

In a post on X, the Prime Minister wrote:

"Greetings on the start of the Parsi New Year. The Parsi community’s remarkable contribution across sectors has enriched our nation in countless ways. May the year ahead be filled with peace, joy, prosperity and good health for everyone.

Navroz Mubarak!"