ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਦਾ ਰਾਸ਼ਟਰ ਦੇ ਨਾਮ ਸੰਬੋਧਨ ਸਾਂਝਾ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਰਾਸ਼ਟਰਪਤੀ ਜੀ ਦਾ ਇੱਕ ਬਹੁਤ ਹੀ ਪ੍ਰੇਰਣਾਦਾਇਕ ਸੰਬੋਧਨ, ਜੋ ਭਾਰਤ ਦੀ ਵਿਕਾਸਾਤਮਕ ਪ੍ਰਗਤੀ ਨੂੰ ਰੇਖਾਂਕਿਤ ਕਰਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਰਬਪੱਖੀ ਪ੍ਰਗਤੀ ਦੇ ਲਈ ਇੱਕ ਦ੍ਰਿਸ਼ਟੀਕੋਣ ਪੇਸ਼ ਕਰਦਾ ਹੈ।"
A very inspiring address by Rashtrapati Ji, outlining India's developmental strides and presenting a vision for all-round progress in the times to come. https://t.co/8BCowh4lwt
— Narendra Modi (@narendramodi) August 14, 2023


