ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਪ੍ਰਸਿੱਧ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀ ਰਾਮ ਵਿਲਾਸ ਪਾਸਵਾਨ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ।
ਐਕਸ ’ਤੇ ਆਪਣੀ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:
“ਸਮਾਜਿਕ ਨਿਆਂ ਦੇ ਪ੍ਰਤੀਕ ਅਤੇ ਜਨਤਕ ਸੇਵਾ ਲਈ ਸਮਰਪਿਤ ਬਿਹਾਰ ਦੇ ਪ੍ਰਸਿੱਧ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਮੇਰੀ ਦਿਲੋਂ ਸ਼ਰਧਾਂਜਲੀ। ਉਨ੍ਹਾਂ ਨੇ ਹਮੇਸ਼ਾ ਸਮਾਜ ਦੇ ਵਾਂਝੇ ਅਤੇ ਸ਼ੋਸ਼ਿਤ ਭਾਈਚਾਰਿਆਂ ਦੀ ਭਲਾਈ ਲਈ ਕੰਮ ਕੀਤਾ। ਰਾਜਨੀਤੀ ਦੇ ਨਾਲ-ਨਾਲ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।"”
सामाजिक न्याय के प्रतीक और जनसेवा के प्रति समर्पित बिहार के लोकप्रिय नेता और पूर्व केंद्रीय मंत्री रामविलास पासवान जी को उनकी पुण्यतिथि पर मेरी भावभीनी श्रद्धांजलि। उन्होंने हमेशा समाज के वंचित और शोषित समुदायों के कल्याण के लिए कार्य किया। राजनीति के साथ-साथ राष्ट्र निर्माण के…
— Narendra Modi (@narendramodi) October 8, 2025


