ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਕਤਰ ਦੇ ਸਰਕਾਰੀ ਦੌਰੇ ‘ਤੇ ਦੋਹਾ ਪਹੁੰਚੇ। ਇਹ ਪ੍ਰਧਾਨ ਮੰਤਰੀ ਦੀ ਕਤਰ ਦੀ ਦੂਸਰੀ ਯਾਤਰਾ ਹੈ। ਉਹ ਪਹਿਲੀ ਵਾਰ ਜੂਨ 2016 ਵਿੱਚ ਕਤਰ ਗਏ ਸਨ।

 ਹਵਾਈ ਅੱਡੇ ‘ਤੇ, ਵਿਦੇਸ਼ ਰਾਜ ਮੰਤਰੀ ਮਹਾਮਹਿਮ ਸ਼੍ਰੀ ਸੋਲਤਾਨ ਬਿਨ ਸਾਦ-ਅਲ-ਮੁਰੈਖੀ (H.E. Mr.Soltan bin Saad Al-Muraikhi) ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ।

 ਆਪਣੀ ਦੋ ਦਿਨਾਂ ਦੀ ਯਾਤਰਾ ਦੇ ਦੌਰਾਨ, ਪ੍ਰਧਾਨ ਮੰਤਰੀ ਅੱਜ ਰਾਤ ਕਤਰ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਅਬਦੁਲ ਰਹਮਾਨ ਅਲ ਥਾਨੀ (Qatar’s Prime Minister His Excellency Sheikh Mohammed bin Abdulrahman Al Thani) ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਦਿੱਤੇ ਗਏ ਰਾਤ ਦੇ ਖਾਣੇ (ਡਿਨਰ) ਵਿੱਚ ਸ਼ਾਮਲ ਹੋਣਗੇ। 15 ਫਰਵਰੀ ਨੂੰ, ਪ੍ਰਧਾਨ ਮੰਤਰੀ ਕਤਰ ਦੇ ਅਮੀਰ (Amir of Qatar), ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ (His Highness Sheikh Tamim bin Hamad Al Thani) ਨਾਲ ਮੁਲਾਕਾਤ ਕਰਨਗੇ ਅਤੇ ਦੁਵੱਲੇ, ਖੇਤਰੀ ਅਤੇ ਆਲਮੀ ਮੁੱਦਿਆਂ 'ਤੇ ਚਰਚਾ ਕਰਨਗੇ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
PM Modi makes India stand tall

Media Coverage

PM Modi makes India stand tall
NM on the go

Nm on the go

Always be the first to hear from the PM. Get the App Now!
...
Prime Minister visits Dera Sachkhand Ballan
February 01, 2026

The Prime Minister, Shri Narendra Modi visited Dera Sachkhand Ballan, in Punjab, today. Shri Modi stated that it was a very special feeling to be at Dera Sachkhand Ballan on the Jayanti of Shri Guru Ravidass Maharaj Ji.

Shri Modi posted on X:

"It was a very special feeling to be at Dera Sachkhand Ballan on the Jayanti of Shri Guru Ravidass Maharaj Ji.”

“ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ 'ਤੇ ਡੇਰਾ ਸੱਚਖੰਡ ਬੱਲਾਂ ਵਿਖੇ ਆਉਣਾ ਬਹੁਤ ਹੀ ਖ਼ਾਸ ਅਹਿਸਾਸ ਸੀ।”