ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਫੌਜੀ ਹਵਲਦਾਰ ਬਲਦੇਵ ਸਿੰਘ (ਸੇਵਾਮੁਕਤ) ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਭਾਰਤ ਲਈ ਉਨ੍ਹਾਂ ਦੀਆਂ ਯਾਦਗਾਰੀ ਸੇਵਾਵਾਂ ਨੂੰ ਆਉਣ ਵਾਲੇ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ। ਸ਼੍ਰੀ ਮੋਦੀ ਨੇ ਅੱਗੇ ਕਿਹਾ, ਉਹ ਹੌਸਲੇ ਅਤੇ ਜਜ਼ਬੇ ਦੇ ਸੱਚੇ ਪ੍ਰਤੀਕ ਸਨ, ਰਾਸ਼ਟਰ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ।

ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ;

"ਹਵਲਦਾਰ ਬਲਦੇਵ ਸਿੰਘ (ਸੇਵਾਮੁਕਤ) ਦੇ ਦੇਹਾਂਤ ਦਾ ਦੁੱਖ ਹੋਇਆ। ਭਾਰਤ ਲਈ ਉਨ੍ਹਾਂ ਦੀ ਮਹਾਨ ਸੇਵਾ ਨੂੰ ਆਉਣ ਵਾਲੇ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ। ਉਹ ਹੌਸਲੇ ਅਤੇ ਜਜ਼ਬੇ ਦੇ ਸੱਚੇ ਪ੍ਰਤੀਕ ਸਨ, ਰਾਸ਼ਟਰ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ। ਮੈਨੂੰ ਕੁਝ ਸਾਲ ਪਹਿਲਾਂ ਨੌਸ਼ੇਰਾ ਵਿੱਚ ਉਨ੍ਹਾਂ ਨਾਲ ਮੁਲਾਕਾਤ ਯਾਦ ਆ ਰਹੀ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ।"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
‘Modi Govt’s 12 years are transformational for industry’

Media Coverage

‘Modi Govt’s 12 years are transformational for industry’
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਜੂਨ 2026
June 12, 2026

Breaking Barriers, Building Bharat: PM Modi’s Historic Push for Gender Equality and Inclusive Growth