ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮ ਜਨਮ ਭੂਮੀ ਤੀਰਥ ਸ਼ੇਤਰ ਟਰੱਸਟ ਦੇ ਮੈਂਬਰ ਅਤੇ ਰਾਜਸਦਨ ਅਯੋਧਿਆ ਦੇ ਮੁਖੀ ਵਿਮਲੇਂਦਰ ਮੋਹਨ ਪ੍ਰਤਾਪ ਮਿਸ਼ਰਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਵਿਮਲੇਂਦਰ ਮੋਹਨ ਪ੍ਰਤਾਪ ਮਿਸ਼ਰਾ ਦਾ ਜੀਵਨ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਰਿਹਾ।
ਪ੍ਰਧਾਨ ਮੰਤਰੀ ਮੋਦੀ ਨੇ X 'ਤੇ ਇੱਕ ਪੋਸਟ ਵਿੱਚ ਕਿਹਾ :
" ਸ਼੍ਰੀ ਰਾਮ ਜਨਮ ਭੂਮੀ ਤੀਰਥ ਸ਼ੇਤਰ ਟਰੱਸਟ ਦੇ ਮੈਂਬਰ ਅਤੇ ਰਾਜਸਦਨ ਅਯੋਧਿਆ ਦੇ ਮੁਖੀ ਵਿਮਲੇਂਦਰ ਮੋਹਨ ਪ੍ਰਤਾਪ ਮਿਸ਼ਰਾ ਜੀ ਦੇ ਦੇਹਾਂਤ ਤੋਂ ਅਤਿਅੰਤ ਦੁੱਖ ਹੋਇਆ ਹੈ। ਉਨ੍ਹਾਂ ਦਾ ਜੀਵਨ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਰਿਹਾ। ਪ੍ਰਭੂ ਸ਼੍ਰੀ ਰਾਮ ਨੂੰ ਪ੍ਰਾਰਥਨਾ ਹੈ ਕਿ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਉਨ੍ਹਾਂ ਦੇ ਸੋਗ ਵਿੱਚ ਡੁੱਬੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਸ਼ਕਤੀ ਪ੍ਰਦਾਨ ਕਰਨ। ਓਮ ਸ਼ਾਂਤੀ!"
श्री राम जन्मभूमि तीर्थ क्षेत्र ट्रस्ट के सदस्य और राजसदन अयोध्या के मुखिया विमलेंद्र मोहन प्रताप मिश्र जी के देहावसान से अत्यंत दुख हुआ है। उनका जीवन धार्मिक और सामाजिक कार्यों को समर्पित रहा। प्रभु श्री राम से प्रार्थना है कि उन्हें अपने श्रीचरणों में स्थान दें और उनके शोकाकुल… pic.twitter.com/DIBWorxuwX
— Narendra Modi (@narendramodi) August 24, 2025


