ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਗਾਲੈਂਡ ਦੇ ਸੀਨੀਅਰ ਨੇਤਾ ਸ਼੍ਰੀ ਇਮਕੋਂਗ ਐੱਲ. ਇਮਚੇਨ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਇਮਚੇਨ ਨੂੰ ਨਾਗਾਲੈਂਡ ਦੇ ਵਿਕਾਸ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਚੇਤੇ ਕੀਤਾ ਜਾਵੇਗਾ। ਉਹ ਕਈ ਸਾਲਾਂ ਤੋਂ ਜਨਤਕ ਜੀਵਨ ਵਿੱਚ ਸਰਗਰਮ ਸਨ ਅਤੇ ਕਬਾਇਲੀ ਭਾਈਚਾਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਸਨ। ਉਨ੍ਹਾਂ ਦੇ ਵਿਧਾਨਕ ਅਤੇ ਮੰਤਰੀ ਕਾਰਜਕਾਲ ਨੂੰ ਹਮੇਸ਼ਾ ਉਨ੍ਹਾਂ ਦੇ ਪ੍ਰਭਾਵ ਅਤੇ ਸਮਰਪਣ ਲਈ ਚੇਤੇ ਕੀਤਾ ਜਾਵੇਗਾ।

ਐੱਕਸ 'ਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਕਿਹਾ:

"ਸ਼੍ਰੀ ਇਮਕੋਂਗ ਐੱਲ. ਇਮਚੇਨ ਜੀ ਨੂੰ ਨਾਗਾਲੈਂਡ ਦੇ ਵਿਕਾਸ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਚੇਤੇ ਕੀਤਾ ਜਾਵੇਗਾ। ਉਹ ਕਈ ਸਾਲਾਂ ਤੋਂ ਜਨਤਕ ਜੀਵਨ ਵਿੱਚ ਸਰਗਰਮ ਸਨ ਅਤੇ ਖ਼ਾਸ ਤੌਰ 'ਤੇ ਕਬਾਇਲੀ ਭਾਈਚਾਰਿਆਂ ਦੀ ਭਲਾਈ ਲਈ ਸਮਰਪਿਤ ਸਨ। ਉਨ੍ਹਾਂ ਦੇ ਵਿਧਾਨਕ ਅਤੇ ਮੰਤਰੀ ਕਾਰਜਕਾਲ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ। ਉਨ੍ਹਾਂ ਨੇ ਨਾਗਾਲੈਂਡ ਵਿੱਚ ਭਾਜਪਾ ਨੂੰ ਮਜ਼ਬੂਤ ​​ਕਰਨ ਵਿੱਚ ਵੀ ਯੋਗਦਾਨ ਪਾਇਆ। ਇਸ ਦੁੱਖ ਦੇ ਪਲ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਨ।"

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s GDP To Grow 7% In FY26: Crisil Revises Growth Forecast Upward

Media Coverage

India’s GDP To Grow 7% In FY26: Crisil Revises Growth Forecast Upward
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 16 ਦਸੰਬਰ 2025
December 16, 2025

Global Respect and Self-Reliant Strides: The Modi Effect in Jordan and Beyond