ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
“ਮੁੰਬਈ ਵਿੱਚ ਕਿਸ਼ਤੀ ਦੁਰਘਟਨਾ ਦੁਖਦ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਠੀਕ ਹੋਣ। ਪ੍ਰਭਾਵਿਤ ਲੋਕਾਂ ਨੂੰ ਅਧਿਕਾਰੀਆਂ ਦੁਆਰਾ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi)”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਹੋਈ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ:

 “ਮੁੰਬਈ ਵਿੱਚ ਕਿਸ਼ਤੀ ਦੁਰਘਟਨਾ ਦੁਖਦ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਠੀਕ ਹੋਣ। ਪ੍ਰਭਾਵਿਤ ਲੋਕਾਂ ਨੂੰ ਅਧਿਕਾਰੀਆਂ ਦੁਆਰਾ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi)”

 “ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਕਿਸ਼ਤੀ ਦੁਰਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
21% YoY rise in engineering exports in June shows sector's resilience amid global challenges: EEPC India Chairman

Media Coverage

21% YoY rise in engineering exports in June shows sector's resilience amid global challenges: EEPC India Chairman
NM on the go

Nm on the go

Always be the first to hear from the PM. Get the App Now!
...
Prime Minister shares Sanskrit Subhashitam highlighting significance of mutual dependence
July 14, 2026

The Prime Minister, Shri Narendra Modi shared a Sanskrit Subhashitam-

“प्रभया हि विना यद्वद् भानुरेष न विद्यते।

प्रभा च भानुना तेन सुतरां तदुपाश्रया॥”

The Subhashitam conveys that just as the Sun cannot be perceived without its light, so too light cannot exist without the Sun. Thus, the entire existence and power of the Sun and its light are entirely dependent upon each other.

The Prime Minister wrote on X;

प्रभया हि विना यद्वद् भानुरेष न विद्यते।

प्रभा च भानुना तेन सुतरां तदुपाश्रया॥