ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫ੍ਰੈਡਰਿਕ ਮਰਜ਼ (Friedrich Merz) ਨੂੰ ਜਰਮਨ ਦੇ ਫੈੱਡਰਲ ਚਾਂਸਲਰ ਦਾ ਅਹੁਦਾ ਸੰਭਾਲਣ '‘ਤੇ ਹਾਰਦਿਕ ਵਧਾਈ ਦਿੱਤੀ ਹੈ।
ਐਕਸ ‘ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਜਰਮਨੀ ਦੇ ਫੈੱਡਰਲ ਚਾਂਸਲਰ ਦੇ ਰੂਪ ਵਿੱਚ ਅਹੁਦਾ ਸੰਭਾਲਣ 'ਤੇ @_FriedrichMerz ਨੂੰ ਹਾਰਦਿਕ ਵਧਾਈ । ਮੈਂ ਭਾਰਤ-ਜਰਮਨੀ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ।”
Heartiest congratulations to @_FriedrichMerz on assuming office as the Federal Chancellor of Germany. I look forward to working together to further cement the India-Germany Strategic Partnership.
— Narendra Modi (@narendramodi) May 6, 2025


