ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ 2025 ਵਿੱਚ ਭਾਲਾ ਸੁੱਟਣ ਦੇ ਮੁਕਾਬਲੇ ਵਿੱਚ 90 ਮੀਟਰ ਦਾ ਅੰਕੜਾ ਪਾਰ ਕਰਨ ਅਤੇ ਆਪਣੇ ਵਿਅਕਤੀਗਤ ਬਿਹਤਰੀਨ  ਥ੍ਰੋਅ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ ਹਨ।  ਸ਼੍ਰੀ ਮੋਦੀ ਨੇ ਕਿਹਾ,  “ਇਹ ਉਨ੍ਹਾਂ  ਦੇ  ਅਣਥੱਕ ਸਮਰਪਣ,  ਅਨੁਸ਼ਾਸਨ ਅਤੇ ਜਨੂਨ ਦਾ ਪਰਿਣਾਮ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

"ਸ਼ਾਨਦਾਰ ਉਪਲਬਧੀ!  ਦੋਹਾ ਡਾਇਮੰਡ ਲੀਗ 2025 ਵਿੱਚ 90 ਮੀਟਰ ਦਾ ਅੰਕੜਾ ਪਾਰ ਕਰਨ ਅਤੇ ਆਪਣੇ ਵਿਅਕਤੀਗਤ ਬਿਹਤਰੀਨ  ਥ੍ਰੋਅ ਨੂੰ ਪ੍ਰਾਪਤ ਕਰਨ ਦੇ ਲਈ ਨੀਰਜ ਚੋਪੜਾ ਨੂੰ ਵਧਾਈਆਂ।  ਇਹ ਉਨ੍ਹਾਂ  ਦੇ ਅਣਥੱਕ ਸਮਰਪਣ,  ਅਨੁਸ਼ਾਸਨ ਅਤੇ ਜਨੂਨ ਦਾ ਪਰਿਣਾਮ ਹੈ। ਭਾਰਤ ਉਤਸ਼ਾਹਿਤ ਅਤੇ ਮਾਣਮੱਤਾ ਹੈ।"

"@Neeraj_chopra1 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India stands tall in shaky world economy as Fitch lifts FY26 growth view to 7.5%

Media Coverage

India stands tall in shaky world economy as Fitch lifts FY26 growth view to 7.5%
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 14 ਮਾਰਚ 2026
March 14, 2026

Heartening Resolve Meets Bold Action: PM Modi's Transformative Push for a Developed Assam.