ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ’ਤੇ ਭਾਰਤ ਦੇ ਲੋਕਾਂ ਅਤੇ ਵਿਸ਼ਵ ਭਾਈਚਾਰੇ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
“ਰਮਜ਼ਾਨ ਮੁਬਾਰਕ!
ਇਹ ਪਵਿੱਤਰ ਮਹੀਨਾ ਸਾਡੇ ਸਮਾਜ ਵਿੱਚ ਏਕਤਾ ਦੀ ਭਾਵਨਾ ਨੂੰ ਹੋਰ ਅੱਗੇ ਵਧਾਵੇ। ਹਰ ਪਾਸੇ ਸ਼ਾਂਤੀ ਅਤੇ ਖ਼ੁਸ਼ਹਾਲੀ ਬਣੀ ਰਹੇ।”
Ramzan Mubarak!
— Narendra Modi (@narendramodi) February 18, 2026
May this auspicious month further the spirit of togetherness in our society. May there be peace and prosperity everywhere.


