ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਦੌਰਾਨ ਯੂਰੋਪੀਅਨ ਕੌਂਸਲ ਦੇ ਪ੍ਰੈਜ਼ੀਡੈਂਟ, ਸ਼੍ਰੀ ਐਂਟੋਨਿਓ ਕੋਸਟਾ (Mr. António Costa) ਨਾਲ ਸਾਰਥਕ ਗੱਲਬਾਤ ਕੀਤੀ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਯੂਰੋਪੀਅਨ ਕੌਂਸਲ ਦੇ ਪ੍ਰੈਜ਼ੀਡੈਂਟ ਸ਼੍ਰੀ ਐਂਟੋਨਿਓ ਕੋਸਟਾ ਨਾਲ ਉਪਯੋਗੀ ਗੱਲਬਾਤ।
@eucopresident”
Productive conversation with Mr. António Costa, President of the European Council.@eucopresident pic.twitter.com/7KsOTXzcTs
— Narendra Modi (@narendramodi) June 17, 2025


