ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਵਾਲਟਰ ਰਸਲ ਮੀਡ ਦੀ ਅਗਵਾਈ ਵਿੱਚ ਵਿਚਾਰਕਾਂ ਅਤੇ ਕਾਰੋਬਾਰੀ ਆਗੂਆਂ ਦੇ ਇੱਕ ਅਮਰੀਕੀ ਵਫ਼ਦ ਨਾਲ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਆਲਮੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਦੋਵੇਂ ਦੇਸ਼ਾਂ ਦਰਮਿਆਨ ਸਾਂਝੇਦਾਰੀ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ ’ਤੇ ਪੋਸਟ ਕੀਤਾ:

“ਸ਼੍ਰੀ ਵਾਲਟਰ ਰਸਲ ਮੀਡ ਦੀ ਅਗਵਾਈ ਵਿੱਚ ਅਮਰੀਕੀ ਵਿਚਾਰਕਾਂ ਅਤੇ ਕਾਰੋਬਾਰੀ ਆਗੂਆਂ ਵਾਲੇ ਅਮਰੀਕੀ ਵਫ਼ਦ ਨਾਲ ਗੱਲਬਾਤ ਕਰਕੇ ਮੈਨੂੰ ਬਹੁਤ ਖ਼ੁਸ਼ੀ ਹੋਈ। ਮੈਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਆਲਮੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਲਈ ਸਾਡੀ ਸਾਂਝੇਦਾਰੀ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹਾਂ।

@wrmead”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Cabinet approves Rs 4,415 crore upgrade of 233 km NH-347B in Madhya Pradesh

Media Coverage

Cabinet approves Rs 4,415 crore upgrade of 233 km NH-347B in Madhya Pradesh
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 4 ਜੂਨ 2026
June 04, 2026

India's Remarkable Stride Under PM Modi: Clean Energy Jobs, Infrastructure Surge & Global Trade Wins