ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੀ 13 ਸਾਲਾ ਮੀਨਾਕਸ਼ੀ ਕਸ਼ੱਤਰੀਯ ਦੁਆਰਾ ਖ਼ੁਦ ਨੂੰ ਨਿ-ਕਸ਼ਯ ਮਿਤ੍ਰ ਦੇ ਰੂਪ ਵਿੱਚ ਨਾਮਾਂਕਿਤ ਕਰਨ ਅਤੇ ਆਪਣੀ ਬੱਚਤ ਨਾਲ ਟੀਬੀ ਰੋਗੀਆਂ ਦੀ ਦੇਖਭਾਲ਼ ਕਰਨ ਦੇ ਜ਼ਿਕਰਯੋਗ ਕਾਰਜ ਦੀ ਪ੍ਰਸ਼ੰਸਾ ਕੀਤੀ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਯਾ ਦੇ ਇੱਕ ਟਵੀਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਜ਼ਿਕਰਯੋਗ ਭਾਵ, ਜੋ ਟੀਬੀ ਮੁਕਤ ਭਾਰਤ ਦੇ ਲਕਸ਼ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਪ੍ਰਯਾਸਾਂ ਨੂੰ ਹੁਲਾਰਾ ਦੇਵੇਗਾ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
No undercover work!' PM Modi meets Fauda star cast on Israel visit, posts selfie

Media Coverage

No undercover work!' PM Modi meets Fauda star cast on Israel visit, posts selfie
NM on the go

Nm on the go

Always be the first to hear from the PM. Get the App Now!
...
Prime Minister Pays Tributes to Chandra Shekhar Azad on Martyrdom Day: Shares a Sanskrit Subhshitam Highlighting his Life Lessons
February 27, 2026

Prime Minister Shri Narendra Modi, offered his respectful tributes to the legendary revolutionary, Chandra Shekhar Azad, the brave son of Mother India on his martyrdom day .

The Prime Minister stated that Azad sacrificed his everything to free Mother India from the shackles of slavery, and for this, he will always be remembered.

Reflecting on the legacy of the immortal revolutionary, the Prime Minister remarked that the life of Chandra Shekhar Azad demonstrates that the resolution to stand firm against injustice is the essence of true prowess. Shri Modi, added that the saga of his sacrifice for the motherland will continue to inspire every generation of the country.

Prime Minister Shared on X;

“भारत माता के वीर सपूत चंद्रशेखर आजाद के बलिदान दिवस पर उन्हें मेरी आदरपूर्ण श्रद्धांजलि। उन्होंने मां भारती को गुलामी की बेड़ियों से आजाद कराने के लिए अपना सर्वस्व न्योछावर कर दिया, जिसके लिए वे सदैव स्मरणीय रहेंगे।”

“अमर क्रांतिकारी चंद्रशेखर आजाद का जीवन बताता है कि अन्याय के खिलाफ अडिग रहने का संकल्प ही सच्चा पराक्रम है। मातृभूमि के लिए उनके बलिदान की गाथा देश की हर पीढ़ी को प्रेरित करती रहेगी।

न हि शौर्यात्परं किञ्चित् त्रिषु लोकेषु विद्यते।

शूरः सर्वं पालयति सर्वं शूरे प्रतिष्ठितम् ।।”

"There is no element more transcendent than bravery in the three worlds. Valor is the fundamental force that nourishes and protects the animate and inanimate world. All worldly dignity, prosperity and duty exist solely in the valor of the valiant."