ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਊਨਿਖ ਸਥਿਤ ਔਡੀ ਡੋਮ ਵਿੱਚ ਜਰਮਨੀ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ। ਜਰਮਨੀ ਦੇ ਅਤਿਅੰਤ ਸਰਗਰਮ ਅਤੇ ਉਤਸ਼ਾਹਿਤ ਭਾਰਤੀ ਭਾਈਚਾਰੇ ਦੇ ਹਜ਼ਾਰਾਂ ਮੈਂਬਰਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ।

ਪ੍ਰਧਾਨ ਮੰਤਰੀ ਨੇ ਭਾਰਤ ਦੀ ਵਿਕਾਸ ਗਾਥਾ ’ਤੇ ਚਾਨਣਾ ਪਾਇਆ ਅਤੇ ਦੇਸ਼ ਦੇ ਵਿਕਾਸ ਏਜੰਡਾ ਨੂੰ ਸਫਲਤਾਪੂਰਵਕ ਹੋਰ ਅੱਗੇ ਵਧਾਉਣ ਦੇ ਲਈ ਸਰਕਾਰ ਦੁਆਰਾ ਕੀਤੀਆਂ ਗਈਆਂ ਵਿਭਿੰਨ ਪਹਿਲਾਂ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ  ਨੇ ਭਾਰਤ ਦੀ ਸਫਲਤਾ ਦੀ ਗਾਥਾ ਨੂੰ ਹੁਲਾਰਾ ਦੇਣ ਅਤੇ ਭਾਰਤ ਦੀ ਸਫਲਤਾ ਦੇ ਬ੍ਰਾਂਡ ਅੰਬੈਸਡਰ ਦੇ ਰੂਪ ਵਿੱਚ ਕਾਰਜ ਕਰਨ ਵਿੱਚ ਪ੍ਰਵਾਸੀ ਭਾਰਤੀਆਂ ਦੇ ਯੋਗਦਾਨ ਦੀ ਵੀ ਸਰਾਹਨਾ ਕੀਤੀ।

        

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
The Middle Class Story: How governance reforms are powering India’s next growth engine

Media Coverage

The Middle Class Story: How governance reforms are powering India’s next growth engine
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 6 ਜੂਨ 2026
June 06, 2026

Viksit Bharat Rising: PM Modi's Vision Powers Energy, Defense & Digital Dominance