ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 23 ਜੂਨ, 2023 ਨੂੰ ਵਾਸ਼ਿੰਗਟਨ ਡੀ.ਸੀ. ਦੇ ਜੌਨ ਐੱਫ. ਕੈਨੇਡੀ ਸੈਂਟਰ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਪੇਸ਼ੇਵਰਾਂ ਦੇ ਇੱਕ ਇਕੱਠ ਨੂੰ ਸੰਬੋਧਿਤ ਕੀਤਾ।

ਇਹ ਪ੍ਰੋਗਰਾਮ ਯੂਐੱਸ-ਇੰਡੀਆ ਸਟ੍ਰੈਟੇਜਿਕ ਪਾਰਟਨਰਸ਼ਿਪ ਫੋਰਮ (ਯੂਐੱਸਆਈਐੱਸਪੀਐੱਫ) ਦੁਆਰਾ ਆਯੋਜਿਤ ਕੀਤਾ ਗਿਆ ਸੀ। ਸੰਯੁਕਤ ਰਾਜ ਅਮਰੀਕਾ ਦੇ ਸਕੱਤਰ ਸ਼੍ਰੀ ਐਂਟਨੀ ਬਲਿੰਕਨ (Secretary H.E. Mr. Antony Blinken) ਵੀ ਇਸ ਅਵਸਰ ‘ਤੇ ਮੌਜੂਦ ਸਨ।

ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਮੌਜੂਦਾ ਸਮੇਂ ਵਿੱਚ ਚਲ ਰਹੇ ਡੂੰਘੇ ਬਦਲਾਅ ਅਤੇ ਵਿਭਿੰਨ ਖੇਤਰਾਂ ਵਿੱਚ ਹੋ ਰਹੀ ਪ੍ਰਗਤੀ ‘ਤੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ "ਇਹ ਉਹ ਪਲ ਹੈ" ‘ਤੇ ਜ਼ੋਰ ਦਿੰਦੇ ਹੋਏ ਅਮਰੀਕੀ ਕਾਰੋਬਾਰੀਆਂ ਨੂੰ ਭਾਰਤ ਦੇ ਨਾਲ ਸਾਂਝੇਦਾਰੀ ਕਾਇਮ ਕਰਨ ਦੇ ਲਈ ਸੱਦਾ ਦਿੱਤਾ।

ਇਸ ਪ੍ਰੋਗਰਾਮ ਵਿੱਚ ਵਿਭਿੰਨ ਖੇਤਰਾਂ ਦੇ ਲਗਭਗ 1000 ਅਗ੍ਰਣੀ ਕਾਰੋਬਾਰੀਆਂ ਨੇ ਹਿੱਸਾ ਲਿਆ। 

Explore More
77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Indian Air Force's first LCA Mark 1A fighter aircraft set for July delivery, HAL accelerates indigenous aircraft program

Media Coverage

Indian Air Force's first LCA Mark 1A fighter aircraft set for July delivery, HAL accelerates indigenous aircraft program
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 17 ਮਈ 2024
May 17, 2024

Bharat undergoes Growth and Stability under the leadership of PM Modi