Share
 
Comments

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ ਸਿੰਗਲਸ ਟੇਬਲ ਟੈਨਿਸ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਟੇਬਲ ਟੈਨਿਸ ਖਿਡਾਰੀ ਸਾਥਿਯਾਨ ਗਿਆਨਸ਼ੇਖਰਨ ਦੀ ਲਗਨ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

"ਰਾਸ਼ਟਰਮੰਡਲ ਖੇਡਾਂ 2022 ਦੇ ਦੌਰਾਨ ਸਾਥਿਯਾਨ ਗਿਆਨਸ਼ੇਖਰਨ ਦਾ ਲਗਾਤਾਰ ਅਦਭੁਤ ਪ੍ਰਦਰਸ਼ਨ। ਮੈਂ ਉਨ੍ਹਾਂ ਨੂੰ ਟੇਬਲ ਟੈਨਿਸ ਵਿੱਚ ਕਾਂਸੀ ਦਾ ਮੈਡਲ ਜਿੱਤਣ 'ਤੇ ਵਧਾਈਆਂ ਦਿੰਦਾ ਹਾਂ। ਆਪਣੀ ਲਗਨ ਅਤੇ ਸਮਰਪਣ ਦੇ ਲਈ ਉਹ ਪ੍ਰਸ਼ੰਸਾ ਦੇ ਕਾਬਲ ਹਨ। ਮੈਨੂੰ ਯਕੀਨ ਹੈ ਕਿ ਉਹ ਆਗਾਮੀ ਟੂਰਨਾਮੈਂਟਾਂ ਵਿੱਚ ਵੀ ਉਤਕ੍ਰਿਸ਼ਟ ਪ੍ਰਦਰਸ਼ਨ ਕਰਨਗੇ।"

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
The Bharat Budget: Why this budget marks the transition from India to Bharat

Media Coverage

The Bharat Budget: Why this budget marks the transition from India to Bharat
...

Nm on the go

Always be the first to hear from the PM. Get the App Now!
...
PM condoles the demise of veteran filmmaker, Shri K. Viswanath
February 03, 2023
Share
 
Comments

The Prime Minister, Shri Narendra Modi has expressed deep grief over the demise of veteran filmmaker, Shri K. Viswanath.

The Prime Minister tweeted;

“Saddened by the passing away of Shri K. Viswanath Garu. He was a stalwart of the cinema world, distinguishing himself as a creative and multifaceted director. His films covered various genres and enthralled audiences for decades. Condolences to his family and admirers. Om Shanti.”