ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਸਗੰਜ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਪੀਐੱਮਐੱਨਆਰਐੱਫ ਵਿਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫਤਰ ਨੇ ਐਕਸ 'ਤੇ ਪੋਸਟ ਕੀਤਾ:

"ਕਾਸਗੰਜ ਵਿੱਚ ਹੋਏ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।"

 

Explore More
77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
iPhone exports from India nearly double to $12.1 billion in FY24: Report

Media Coverage

iPhone exports from India nearly double to $12.1 billion in FY24: Report
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 17 ਅਪ੍ਰੈਲ 2024
April 17, 2024

Holistic Development under the Leadership of PM Modi