ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 36ਵੀਆਂ ਰਾਸ਼ਟਰੀ ਖੇਡਾਂ 2022 ਵਿੱਚ ਸਭ ਤੋਂ ਘੱਟ ਉਮਰ ਦੇ ਮੱਲਖੰਬ ਖਿਡਾਰੀ ਸ਼ੌਰਯਜੀਤ ਦੇ ਪ੍ਰਦਰਸ਼ਨ ਦੀ ਸਰਾਹਨਾ ਕੀਤੀ ਹੈ।
ਗੁਜਰਾਤ ਇਨਫਰਮੇਸ਼ਨ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਕੀ ਸਟਾਰ ਖਿਡਾਰੀ ਹਨ ਸ਼ੌਰਯਜੀਤ।”
What a star Shauryajit is. https://t.co/8WoNldijfI
— Narendra Modi (@narendramodi) October 8, 2022