ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਮਹੱਤਵਪੂਰਨ ਪਹਿਲ ਦੀ ਸ਼ਲਾਘਾ ਕੀਤੀ, ਜੋ ਸਥਿਰਤਾ ਨੂੰ ਹੁਲਾਰਾ ਦਿੰਦੀ ਹੈ ਅਤੇ ਨੈੱਟ-ਜ਼ੀਰੋ ਐਮਿਸ਼ਨਸ (ਉਤਸਰਜਨ) ਪ੍ਰਾਪਤ ਕਰਨ ਦੇ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰਦੀ ਹੈ।

ਦੀਨਦਿਆਲ ਪੋਰਟ ਅਥਾਰਿਟੀ, ਕਾਂਡਲਾ ਦੀ ਐਕਸ (X) ‘ਤੇ  ਕੀਤੀ ਗਈ ਇੱਕ ਪੋਸਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

“ਇਹ ਇੱਕ ਸ਼ਲਾਘਾਯੋਗ ਪ੍ਰਯਾਸ ਹੈ, ਜੋ ਸਥਿਰਤਾ ਨੂੰ ਹੁਲਾਰਾ ਦਿੰਦਾ ਹੈ ਅਤੇ ਸਾਡੇ ਨੈੱਟ-ਜ਼ੀਰੋ ਵਿਜ਼ਨ (Net-Zero vision) ਨੂੰ ਸਸ਼ਕਤ ਬਣਾਉਂਦਾ ਹੈ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Budget 2026 aims to build job-ready, formal talent base, say experts

Media Coverage

Budget 2026 aims to build job-ready, formal talent base, say experts
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 3 ਫਰਵਰੀ 2026
February 03, 2026

Modi Hai Toh Mumkin Hai: India Gains Competitive Boost in US Market, Slamming Doubters