ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਨਿਵੇਸ਼ਕ ਦੀਦੀ’ ਦੇ ਤਹਿਤ ਜੰਮੂ ਤੇ ਕਸ਼ਮੀਰ ਦੇ ਸ੍ਰੀਨਗਰ ਦੀ ਡਲ ਝੀਲ ਵਿੱਚ ਭਾਰਤ ਦਾ ਪਹਿਲਾ ‘ਤੈਰਦਾ ਹੋਇਆ ਵਿੱਤੀ ਸਾਖਰਤਾ ਕੈਂਪ’ ਦਾ ਸੰਚਾਲਨ ਕਰਨ ਦੇ ਲਈ ਇੰਡੀਆ ਪੋਸਟ ਪੇਮੈਂਟਸ ਬੈਂਕ (ਆਈਪੀਪੀਬੀ) ਦੀ ਸ਼ਲਾਘਾ ਕੀਤੀ ਹੈ।

ਇੰਡੀਆ ਪੋਸਟ ਪੇਮੈਂਟਸ ਬੈਂਕ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਅਦਭੁਤ ਪਹਿਲ, ਜੋ ਮਹਿਲਾ ਸਸ਼ਕਤੀਕਰਣ ਨੂੰ ਹੋਰ ਮਜ਼ਬੂਤ ਕਰੇਗੀ!"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Pharma exports rose 2% to over $31 billion in FY26 despite sharp decline in March

Media Coverage

Pharma exports rose 2% to over $31 billion in FY26 despite sharp decline in March
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 20 ਅਪ੍ਰੈਲ 2026
April 20, 2026

Honouring Saints, Powering Futures: PM Modi’s Leadership That Blends Heritage, Highways and High Growth