ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਲੀਭੀਤ ਵਿੱਚ ਹੋਏ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਮਨਜ਼ੂਰ ਕੀਤੀ ਹੈ।

ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਵਿੱਚ ਕਿਹਾ ਗਿਆ:

"ਪ੍ਰਧਾਨ ਮੰਤਰੀ ਨੇ ਪੀਲੀਭੀਤ ਵਿੱਚ ਹੋਏ ਹਾਦਸੇ ‘ਚ ਜਾਨ ਗੁਆਉਣ ਵਾਲਿਆਂ ਦੇ ਨਿਕਟ ਸਬੰਧੀਆਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਸਵੀਕ੍ਰਿਤੀ ਦਿੱਤੀ ਹੈ। ਘਾਇਲਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Budget 2026 aims to build job-ready, formal talent base, say experts

Media Coverage

Budget 2026 aims to build job-ready, formal talent base, say experts
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 3 ਫਰਵਰੀ 2026
February 03, 2026

Modi Hai Toh Mumkin Hai: India Gains Competitive Boost in US Market, Slamming Doubters