Share
 
Comments

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਬਰਲਿਨ ਪਹੁੰਚੇ, ਜਿੱਥੇ ਉਹ ਜਰਮਨ ਚਾਂਸਲਰ ਦੇ ਨਾਲ ਗੱਲਬਾਤ ਕਰਨਗੇ ਅਤੇ ਨਾਲ ਹੀ ਹੋਰ ਸਮਾਗਮਾਂ ਵਿੱਚ ਹਿੱਸਾ ਲੈਣਗੇ। 

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, "ਬਰਲਿਨ ਪਹੁੰਚ ਗਿਆ ਹਾਂ। ਅੱਜ, ਮੈਂ ਚਾਂਸਲਰ ਓਲਾਫ ਸ਼ਕੋਲਜ਼ ਦੇ ਨਾਲ ਗੱਲਬਾਤ ਕਰਾਂਗਾ, ਬਿਜ਼ਨਸ ਲੀਡਰਸ ਦੇ ਨਾਲ ਸੰਵਾਦ ਕਰਾਂਗਾ ਅਤੇ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕਰਾਂਗਾ। ਮੈਨੂੰ ਵਿਸ਼ਵਾਸ ਹੈ ਕਿ ਇਹ ਯਾਤਰਾ ਭਾਰਤ ਅਤੇ ਜਰਮਨੀ ਦੇ ਦਰਮਿਆਨ ਦੋਸਤੀ ਨੂੰ ਹੁਲਾਰਾ ਦੇਵੇਗੀ।"



Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
Bhupender Yadav writes: What the Sengol represents

Media Coverage

Bhupender Yadav writes: What the Sengol represents
...

Nm on the go

Always be the first to hear from the PM. Get the App Now!
...
PM condoles loss of lives due to train accident in Odisha
June 02, 2023
Share
 
Comments

The Prime Minister, Shri Narendra Modi has expressed deep grief over the loss of lives due to train accident in Odisha.

In a tweet, the Prime Minister said;

"Distressed by the train accident in Odisha. In this hour of grief, my thoughts are with the bereaved families. May the injured recover soon. Spoke to Railway Minister @AshwiniVaishnaw and took stock of the situation. Rescue ops are underway at the site of the mishap and all possible assistance is being given to those affected."