ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਮਾਰੀਸ਼ਸ ਪਹੁੰਚੇ। ਦੋ ਦਿਨਾਂ ਦੇ ਦੌਰੇ ਦੌਰਾਨ ਉਹ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਉਹ ਮਾਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਹਿੱਸਾ ਲੈਣਗੇ ਅਤੇ ਮਾਰੀਸ਼ਸ ਦੀ ਲੀਡਰਸ਼ਿਪ ਅਤੇ ਪਤਵੰਤਿਆਂ ਨਾਲ ਵੀ ਮੁਲਾਕਾਤ ਕਰਨਗੇ।

ਪ੍ਰਧਾਨ ਮੰਤਰੀ ਮੋਦੀ ਦੇ ਆਗਮਨ 'ਤੇ, ਪ੍ਰਧਾਨ ਮੰਤਰੀ ਡਾ. ਨਵੀਨਚੰਦਰ ਰਾਮਗੁਲਮ ਨੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ। ਉਨ੍ਹਾਂ ਦਾ ਰਸਮੀ ਸੁਆਗਤ ਵੀ ਕੀਤਾ ਗਿਆ।

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
PUSA's IARI enters QS university ranking in agriculture, forestry category

Media Coverage

PUSA's IARI enters QS university ranking in agriculture, forestry category
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਮਾਰਚ 2026
March 26, 2026

India’s Economy, Innovative Spirit and Global Standing Continue to Thrive with the Modi Government