ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਰਾਇਸੀਨਾ ਡਾਇਲੌਗ 2022 ਦੇ ਉਦਘਾਟਨੀ ਸੈਸ਼ਨ ਵਿੱਚ ਸ਼ਾਮਲ ਹੋਏ , ਜਿਸ ਵਿੱਚ ਯੂਰੋਪੀਅਨ ਕਮੀਸ਼ਨ ਦੀ ਪ੍ਰਧਾਨ ਮਹਾਮਹਿਮ ਸੁਸ਼੍ਰੀ ਉਰਸੁਲਾ ਵੌਨ ਡੇਰ ਲੇਯਨ (Ms. Ursula Von Der Leyen) ਨੇ ਮੁੱਖ ਭਾਸ਼ਣ ਦਿੱਤਾ ਸੀ ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਅੱਜ ਸ਼ਾਮ ਸਮੇਂ #Raisina2022 ਦੇ ਉਦਘਾਟਨੀ ਸੈਸ਼ਨ ਵਿੱਚ ਸ਼ਾਮਲ ਹੋਇਆ।
@ raisinadialogue”
Attended the inaugural session of #Raisina2022 earlier this evening. @raisinadialogue pic.twitter.com/FjVsNH3hwg
— Narendra Modi (@narendramodi) April 25, 2022


