ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰੱਖਿਆ ਅਲੰਕਰਣ ਸਮਾਰੋਹ-2025 (ਪੜਾਅ-1) ਵਿੱਚ ਹਿੱਸਾ ਲਿਆ, ਜਿੱਥੇ ਬੀਰਤਾ ਪੁਰਸਕਾਰ ਪ੍ਰਦਾਨ ਕੀਤੇ ਗਏ।
ਉਨ੍ਹਾਂ ਨੇ ਐਕਸ (X) 'ਤੇ ਇੱਕ ਪੋਸਟ ਵਿੱਚ ਲਿਖਿਆ:
“ਰੱਖਿਆ ਅਲੰਕਰਣ ਸਮਾਰੋਹ-2025 (ਪੜਾਅ-1) ਵਿੱਚ ਹਿੱਸਾ ਲਿਆ, ਜਿੱਥੇ ਬੀਰਤਾ ਪੁਰਸਕਾਰ (Gallantry Awards) ਪ੍ਰਦਾਨ ਕੀਤੇ ਗਏ। ਭਾਰਤ ਸਾਡੇ ਹੱਥਿਆਰਬੰਦ ਬਲਾਂ ਦੇ ਪਰਾਕ੍ਰਮ ਅਤੇ ਰਾਸ਼ਟਰ ਦੀ ਰੱਖਿਆ ਦੇ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਦਾ ਹਮੇਸ਼ਾ ਆਭਾਰੀ ਰਹੇਗਾ।”
Attended the Defence Investiture Ceremony-2025 (Phase-1), where Gallantry Awards were presented. India will always be grateful to our armed forces for their valour and commitment to safeguarding our nation. pic.twitter.com/cwT056n2e6
— Narendra Modi (@narendramodi) May 22, 2025


