ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਸਟਿਸ ਸੂਰਿਆ ਕਾਂਤ ਦੇ ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
"ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਜਸਟਿਸ ਸੂਰਿਆ ਕਾਂਤ ਦੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲਿਆ। ਉਨ੍ਹਾਂ ਦੇ ਆਉਣ ਵਾਲੇ ਕਾਰਜਕਾਲ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ।"
Attended the oath taking ceremony of Justice Surya Kant as the Chief Justice of India. Best wishes to him for his tenure ahead. pic.twitter.com/62yeSlfmsx
— Narendra Modi (@narendramodi) November 24, 2025


