ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਆਂ, ਸਮਾਨਤਾ ਅਤੇ ਮਾਨਵਤਾ ਦੀ ਰੱਖਿਆ ਦੇ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਲਾਸਾਨੀ ਦਲੇਰੀ ਅਤੇ ਬਲੀਦਾਨ ਨੂੰ ਯਾਦ ਕੀਤਾ।

 

ਪ੍ਰਧਾਨ ਮੰਤਰੀ ਨੇ ਐਕਸ  ‘ਤੇ ਪੋਸਟ ਕੀਤਾ:

"ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ, ਅਸੀਂ ਨਿਆਂ, ਬਰਾਬਰੀ ਅਤੇ ਮਨੁੱਖਤਾ ਦੀ ਰਾਖੀ ਦੀਆਂ ਕਦਰਾਂ-ਕੀਮਤਾਂ ਲਈ ਲਾਸਾਨੀ ਦਲੇਰੀ ਅਤੇ ਤਿਆਗ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਾੜੇ ਹਾਲਾਤ ਵਿੱਚ ਵੀ ਦ੍ਰਿੜ੍ਹ ਰਹਿਣ ਅਤੇ ਨਿਰਸੁਆਰਥ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਏਕਤਾ ਅਤੇ ਭਾਈਚਾਰੇ ਦਾ ਉਨ੍ਹਾਂ ਦਾ ਸੁਨੇਹਾ ਵੀ ਸਾਨੂੰ ਬਹੁਤ ਪ੍ਰੇਰਿਤ ਕਰਦਾ ਹੈ।"

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India’s annual coffee exports double to $1.3 billion in last 4 years

Media Coverage

India’s annual coffee exports double to $1.3 billion in last 4 years
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਜਨਵਰੀ 2025
January 21, 2025

Appreciation for PM Modi’s Effort Celebrating Culture and Technology