ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਤਾਇਕਵੋਂਡੋ – ਮਹਿਲਾਵਾਂ ਦੀ ਕੇ44 -47 ਕਿੱਲੋਗ੍ਰਾਮ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਰੁਣਾ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ :
“ਤਾਇਕਵੋਂਡੋ – ਮਹਿਲਾਵਾਂ ਦੀ ਕੇ44 – 47 ਕਿੱਲੋਗ੍ਰਾਮ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਰੁਣਾ ਨੂੰ ਵਧਾਈਆਂ। ਉਨ੍ਹਾਂ ਦੇ ਸਮਰਪਣ ਅਤੇ ਕੌਸ਼ਲ ਨੇ ਅਸਲ ਵਿੱਚ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ। ਭਵਿੱਖ ਵਿੱਚ ਹੋਰ ਵੀ ਕਈ ਉਪਲਬਧੀਆਂ ਤੁਹਾਡੀ ਉਡੀਕ ਕਰ ਰਹੀਆਂ ਹਨ!”
Congratulations to Aruna on winning the Bronze Medal in Taekwondo - Women's K44 -47KG event. Her dedication and skill have truly made the nation proud. Here's to many more achievements in the future! pic.twitter.com/K49Aq0Nuff
— Narendra Modi (@narendramodi) October 23, 2023


