ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ ਮੁੱਕੇਬਾਜ਼ੀ +92 ਕਿਲੋਗ੍ਰਾਮ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਨਰੇਂਦਰ ਬੇਰਵਾਲ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮੁੱਕੇਬਾਜ਼ੀ +92 ਕਿਲੋਗ੍ਰਾਮ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਨਰੇਂਦਰ ਬੇਰਵਾਲ ਨੂੰ ਹਾਰਦਿਕ ਵਧਾਈਆਂ। ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ। ਉਹ ਭਾਰਤ ਨੂੰ ਮਾਣ ਮਹਿਸੂਸ ਕਰਵਾਉਂਦੇ ਰਹਿਣ!”
Heartiest congratulations to @berwal_narender for the well-deserved Bronze Medal in Boxing +92kg event. My best wishes to him for his endeavours ahead. May he keep making India proud! pic.twitter.com/LucjginfXi
— Narendra Modi (@narendramodi) October 3, 2023


