ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾ ਦੇ ਸ਼ਾਟ ਪੁਟ-ਐੱਫ 46 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਰੋਹਿਤ ਹੁੱਡਾ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਪੁਰਸ਼ਾਂ ਨੂੰ ਸ਼ਾਟ ਪੁਟ-ਐੱਫ46 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ਅਤੇ ਉਤਕ੍ਰਿਸ਼ਟ ਪ੍ਰਦਰਸ਼ਨ ਕਰਨ ਦੇ ਲਈ ਰੋਹਿਤ ਹੁੱਡਾ ਨੂੰ ਬਹੁਤ-ਬਹੁਤ ਵਧਾਈਆਂ। ਤੁਹਾਡੇ ਭਵਿੱਖ ਦੇ ਪ੍ਰਯਾਸਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
How ODOP is helping Pratapgarh turn its amla into a bigger business

Media Coverage

How ODOP is helping Pratapgarh turn its amla into a bigger business
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 1 ਸਤੰਬਰ 2026
September 01, 2026

#ModiHaiTohMumkinHai: Economy, Diplomacy and Atmanirbhar Milestones in One Social-Media Sweep