ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਮਹਿਲਾ ਡਿਸਕਸ ਥ੍ਰੋਅ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੀਮਾ ਪੁਨੀਆ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸੀਮਾ ਪੁਨੀਆ ਨੂੰ ਇੱਕ ਮਹੱਤਵਪੂਰਨ ਕਾਂਸੀ ਦਾ ਮੈਡਲ। ਡਿਸਕਸ ਥ੍ਰੋਅ ਈਵੈਂਟ ਵਿੱਚ ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਉਨ੍ਹਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਨੇ ਦੇਸ਼ ਨੂੰ ਇੱਕ ਵਾਰ ਫਿਰ ਮਾਣ ਮਹਿਸੂਸ ਕਰਵਾਇਆ ਹੈ।”
A remarkable Bronze Medal for Seema Punia. A great performance by her in the Discus Throw event. Her dedication and hard work have made the nation proud once again. pic.twitter.com/Y6UwXV56pJ
— Narendra Modi (@narendramodi) October 1, 2023


