ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਮੈਨਸ ਹਾਈ ਜੰਪ ਟੀ64 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਉੱਨੀ ਰੇਣੂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਮੈਨਸ ਹਾਈ ਜੰਪ ਟੀ64 ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਉੱਨੀ ਰੇਣੂ ਨੂੰ ਵਧਾਈਆਂ। ਉਨ੍ਹਾਂ ਦੀ ਦ੍ਰਿੜ੍ਹਤਾ ਅਤੇ ਅਸਧਾਰਣ ਪ੍ਰਦਰਸ਼ਨ ਨੇ ਸਾਡੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ।”
Congratulations to Unni Renu for the much-deserved Bronze Medal win in the Men's High Jump T64 event. His perseverance and exceptional performance have brought pride to our nation. pic.twitter.com/JxkpnEmo2m
— Narendra Modi (@narendramodi) October 23, 2023


