ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ ਸਪੀਡ ਸਕੇਟਿੰਗ 3000 ਮੀਟਰ ਰਿਲੇਅ ਵਿੱਚ ਕਾਂਸੀ ਦਾ  ਮੈਡਲ ਜਿੱਤਣ ‘ਤੇ ਆਨੰਦਕੁਮਾਰ ਵੈਲਕੁਮਾਰ, ਸਿਧਾਂਤ ਰਾਹੁਲ ਕਾਂਬਲੇ ਅਤੇ ਵਿਕਰਮ ਰਾਜੇਂਦਰ ਇੰਗਲੇ (Anandkumar Velkumar, Siddhant Rahul Kamble, and Vikram Rajendra Ingale) ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

 “ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਇੱਕ ਹੋਰ ਕਾਂਸੀ ਦਾ ਮੈਡਲ ਲੈ ਕੇ ਆਇਆ ਹੈ!

ਪੁਰਸ਼ ਸਪੀਡ ਸਕੇਟਿੰਗ 3000 ਮੀਟਰ ਰਿਲੇਅ ਵਿੱਚ ਆਨੰਦਕੁਮਾਰ ਵੈਲਕੁਮਾਰ, ਸਿਧਾਂਤ ਰਾਹੁਲ ਕਾਂਬਲੇ, ਵਿਕਰਮ ਰਾਜੇਂਦਰ ਇੰਗਲੇ (Anandkumar Velkumar, Siddhant Rahul Kamble, Vikram Rajendra Ingale) ਨੂੰ ਕਾਂਸੀ ਦਾ ਮੈਡਲ ਮਿਲਿਆ।

 

ਭਾਰਤ ਬਹੁਤ ਖੁਸ਼ ਹੈ ਅਤੇ ਇਸ ਉਪਲਬਧੀ 'ਤੇ ਬਹੁਤ ਮਾਣ ਮਹਿਸੂਸ ਕਰਦਾ ਹੈ!”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
IndiaAI Mission-backed startup Avataar launches indigenous video AI model

Media Coverage

IndiaAI Mission-backed startup Avataar launches indigenous video AI model
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਜੂਨ 2026
June 13, 2026

Viksit Bharat Accelerating: Tech, Defense, Infra & Exports Power India's Global Leap Under the Leadership of PM Modi