ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ 7, ਲੋਕ ਕਲਿਆਣ ਮਾਰਗ ‘ਤੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ, ਐੱਨਐੱਸਏ ਅਜੀਤ ਡੋਭਾਲ, ਸੀਡੀਐੱਸ ਜਨਰਲ ਅਨਿਲ ਚੌਹਾਨ, ਹਥਿਆਰਬੰਦ ਬਲਾਂ ਦੇ ਪ੍ਰਮੁੱਖ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ;
“ਪ੍ਰਧਾਨ ਮੰਤਰੀ@narendramodi ਦੀ ਪ੍ਰਧਾਨਗੀ ਵਿੱਚ, 7, ਲੋਕ ਕਲਿਆਣ ਮਾਰਗ ‘ਤੇ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਰਕਸ਼ਾ ਮੰਤਰੀ @rajnathsingh, ਐੱਨਐੱਸਏ ਅਜੀਤ ਡੋਭਾਲ, ਸੀਡੀਐੱਸ ਜਨਰਲ ਅਨਿਲ ਚੌਹਾਨ, ਹਥਿਆਰਬੰਦ ਬਲਾਂ ਦੇ ਪ੍ਰਮੁੱਖ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।”
A high level meeting was chaired by PM @narendramodi at 7, Lok Kalyan Marg. Those who attended the meeting included Defence Minister @rajnathsingh, NSA Ajit Doval, CDS General Anil Chauhan, armed forces chiefs and senior officials. pic.twitter.com/mECIeuREKz
— PMO India (@PMOIndia) May 10, 2025


