ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿਗ ਦੇ ਜ਼ਰੀਏ ਵੇਵਸ (WAVES) ਦੇ ਸਲਾਹਕਾਰ ਬੋਰਡ ਦੀ ਵਿਸਤ੍ਰਿਤ ਬੈਠਕ ਦੀ ਪ੍ਰਧਾਨਗੀ ਕੀਤੀ। ਵੇਵਸ (WAVES) ਇੱਕ ਗਲੋਬਲ ਸਮਿਟ ਹੈ ਜੋ ਮਨੋਰੰਜਨ, ਰਚਨਾਤਮਕਤਾ ਅਤੇ ਸੰਸਕ੍ਰਿਤੀ ਦੀ ਦੁਨੀਆ ਨੂੰ ਇਕੱਠਿਆਂ ਲਿਆਉਂਦਾ ਹੈ।

 ਐਕਸ (X)‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਮਨੋਰੰਜਨ, ਰਚਨਾਤਮਕਤਾ ਅਤੇ ਸੰਸਕ੍ਰਿਤੀ ਦੀ ਦੁਨੀਆ ਨੂੰ ਇਕੱਠਿਆਂ ਲਿਆਉਣ ਵਾਲੇ ਗਲੋਬਲ ਸਮਿਟ ਵੇਵਸ (WAVES) ਦੇ ਸਲਾਹਕਾਰ ਬੋਰਡ ਦੀ ਵਿਸਤ੍ਰਿਤ ਬੈਠਕ ਹੁਣੇ-ਹੁਣੇ ਸੰਪੰਨ ਹੋਈ ਹੈ। ਸਲਾਹਕਾਰ ਬੋਰਡ ਦੇ ਮੈਂਬਰ ਵਿਭਿੰਨ ਖੇਤਰਾਂ ਨਾਲ ਜੁੜੇ ਉੱਘੇ ਵਿਅਕਤੀ ਹਨ, ਜਿਨ੍ਹਾਂ ਨੇ ਨਾ ਕੇਵਲ ਆਪਣਾ ਸਮਰਥਨ ਦੁਹਰਾਇਆ ਹੈ ਬਲਕਿ ਭਾਰਤ ਨੂੰ ਆਲਮੀ ਮਨੋਰੰਜਨ ਕੇਂਦਰ (global entertainment hub) ਬਣਾਉਣ ਦੇ ਸਾਡੇ ਪ੍ਰਯਾਸਾਂ ਨੂੰ ਹੋਰ ਅੱਗੇ ਵਧਾਉਣ ਦੇ ਤਰੀਕੇ ‘ਤੇ ਭੀ ਬਹੁਮੁੱਲੇ ਸੁਝਾਅ ਸਾਂਝੇ ਕੀਤੇ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Beyond Make in India: Building a globally competitive manufacturing ecosystem

Media Coverage

Beyond Make in India: Building a globally competitive manufacturing ecosystem
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 6 ਜੂਨ 2026
June 06, 2026

Viksit Bharat Rising: PM Modi's Vision Powers Energy, Defense & Digital Dominance