ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ ਗ੍ਰੀਕੋ-ਰੋਮਨ ਕੁਸ਼ਤੀ ਦੇ 87 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਸੁਨੀਲ ਕੁਮਾਰ ਦੀ ਜਿੱਤ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ;
“ਪੁਰਸ਼ਾਂ ਦੀ ਗ੍ਰੀਕੋ-ਰੋਮਨ ਕੁਸ਼ਤੀ ਦੇ 87 ਕਿਲੋਗ੍ਰਾਮ ਭਾਰ ਵਰਗ ਦੇ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਸੁਨੀਲ ਕੁਮਾਰ ਨੂੰ ਹਾਰਦਿਕ ਵਧਾਈਆਂ! ਇਹ ਇੱਕ ਜ਼ਿਕਰਯੋਗ ਉਪਲਬਧੀ ਹੈ। ਉਨ੍ਹਾਂ ਦੇ ਆਗਾਮੀ ਪ੍ਰਯਾਸਾਂ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”
Heartfelt congratulations to Sunil Kumar on the Bronze Medal Win in Men's Greco-Roman 87 kg Wrestling! This is a remarkable accomplishment. My best wishes for his endeavours ahead. pic.twitter.com/PCF1Rksd7Q
— Narendra Modi (@narendramodi) October 4, 2023


